ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਤਰਸੇਮ ਸਿੰਘ ਦਾ ਵੱਡਾ ਬਿਆਨ, “ਅਕਾਲੀ ਦਲ ਬਾਦਲ ਨੇ ਪੰਜਾਬ ਦਾ ਕੀਤਾ ਬੇੜਾ ਗਰਕ”
Posted onਅੰਮ੍ਰਿਤਸਰ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪਾਰਟੀ ਦੀ ਮੀਟਿੰਗ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਬੇਨਤੀ ਕਰਨ ਆਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਅਸੀਂ ਮੈਂਬਰਸ਼ਿਪ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ […]









