ਸਕੇ ਭਰਾ ਵੱਲੋਂ ਚਲਾਈ ਗੋਲੀ ਦਾ ਸ਼ਿਕਾਰ ਹੋਈ ਭੈਣ ਲੜ ਰਹੀ ਜ਼ਿੰਦਗੀ ਤੇ ਮੌਤ ਦੀ ਲੜਾਈ, ਪੁਲਿਸ ਨੇ ਭਰਾ ‘ਤੇ ਦਰਜ ਕੀਤਾ ਮਾਮਲਾ
Posted onਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿਖੇ ਸਕੇ ਭਰਾ ਵੱਲੋਂ ਚਲਾਈ ਗੋਲੀ ਦਾ ਸ਼ਿਕਾਰ ਹੋਈ ਭੈਣ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਹੁਣ ਇਸ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਭਰਾ ਤੇ ਪੈਲੇਸ ਮਾਲਕ ‘ਤੇ ਮਾਮਲਾ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਕੱਲ੍ਹ ਭੈਣ ਦੀ ਡੋਲੀ ਤੋਰਨ ਵੇਲੇ ਸਕੇ ਭਰਾ […]









