ਅੰਮ੍ਰਿਤਸਰ ਪੁਲਿਸ ਨੇ ਦੋ ਮਸ਼ੀਨ ਗੰਨ ਅਤੇ 1 ਖਾਲੀ ਮੈਗਜ਼ੀਨ ਕੀਤਾ ਬਰਾਮਦ
Posted onਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ । ਪੁਲਿਸ ਨੇ ਖ਼ਾਸ ਇੰਟੈਲੀਜੈਂਸ ਅਧਾਰਿਤ ਆਪਰੇਸ਼ਨ ਦੌਰਾਨ ਨਾਕਾਬੰਦੀ ਕਰਕੇ ਗੈਰਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਨੂੰ ਨਾਕਾਮ ਕਰ ਦਿੱਤਾ । ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ 9 ਐਮ.ਐਮ. ਸਬ-ਮਸ਼ੀਨ ਗੰਨ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕੀਤੀ ਹੈ, ਜੋ ਕਿ ਬਹੁਤ ਹੀ ਖ਼ਤਰਨਾਕ ਅਤੇ ਆਟੋਮੈਟਿਕ […]









