ਅਸੀਂ ਅਤਿਵਾਦ ਨੂੰ ਜੜ੍ਹੋਂ ਪੁੱਟ ਦੇਵਾਂਗੇ : ਅਮਿਤ ਸ਼ਾਹ
Posted onਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇਸ਼ ਵਿਚ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸਦੇ ਖਿਲਾਫ਼ ਠੋਸ ਰਣਨੀਤੀ ਨਾਲ ਅੱਗੇ ਵਧ ਰਹੀ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਕਾਨੂੰਨ ਅਤੇ ਵਿਵਸਥਾ ਰਾਜ ਦਾ ਵਿਸ਼ਾ ਹੈ, ਪਰ ਅੱਤਵਾਦ ਦੀ ਕੋਈ ਖੇਤਰੀ ਸੀਮਾਵਾਂ ਨਹੀਂ ਹਨ, […]









