ਲੁਧਿਆਣਾ ‘ਚ ਹਿੰਦੂ ਸੰਗਠਨਾਂ ਵਲੋਂ ਬੰਗਲਾਦੇਸ਼ ਖਿਲਾਫ਼ ਕੀਤਾ ਪ੍ਰਦਰਸ਼ਨ, ਡੀਸੀ ਦਫ਼ਤਰ ਪਹੁੰਚ ਕੇ ਸੌਂਪਿਆ ਮੰਗ ਪੱਤਰ
Posted onਲੁਧਿਆਣਾ : ਲੁਧਿਆਣਾ ਵਿਖੇ ਹਿੰਦੂ ਸੰਗਠਨਾਂ ਵੱਲੋਂ ਬੰਗਲਾਦੇਸ਼ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਸੈਂਕੜੇ ਦੀ ਸੰਖਿਆ ’ਚ ਇਕੱਠੇ ਹੋਏ ਵੱਖ-ਵੱਖ ਸੰਗਠਨਾਂ ਦੇ ਆਗੂਆਂ ਨੇ ਬੰਗਲਾਦੇਸ਼ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਭਾਰਤ ਸਰਕਾਰ ਤੋਂ ਬੰਗਲਾਦੇਸ਼ ਵਿਚ ਰਹਿ ਰਹੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਿੰਦੂ ਸੰਗਠਨਾਂ ਦੇ ਆਗੂਆਂ ਨੇ […]









