ਗੁਰੂਗਰਾਮ ‘ਚ ਪੰਜਾਬ ਦੇ ਮੋਹਾਲੀ MLA ਕੁਲਵੰਤ ਸਿੰਘ ‘ਤੇ FIR ਦਰਜ
Posted onਮੁਹਾਲੀ : ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖ਼ਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ ਐਨਸੀਆਰ ਵਿੱਚ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਮਜੀਐਫ ਬਿਲਡਰ ਕੰਪਨੀ ਦੀ ਤਰਫ਼ੋਂ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਐਮਜੀਐਫ […]