ਉਪ ਰਾਸ਼ਟਰਪਤੀ ਦੀ ਸੁਰੱਖਿਆ ’ਚ ਕੁਤਾਹੀ, ਕਾਫ਼ਲੇ ’ਚ ਵੜਿਆ ਸਿਲੰਡਰਾਂ ਨਾਲ ਭਰਿਆ ਟਰੱਕ
Posted onਰਾਜਸਥਾਨ ਦੀ ਰਾਜਧਾਨੀ ਜੈਪੁਰ ‘ਚ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ‘ਚ ਵੱਡੀ ਕੁਤਾਹੀ ਦੀਆਂ ਹੈਰਾਨ ਕਰਨ ਵਾਲੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਬੀਤੇ ਦਿਨ ਦੋ ਘਟਨਾਵਾਂ ਵਾਪਰੀਆਂ ਜਦੋਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੀ ਸੁਰੱਖਿਆ ਵਿੱਚ ਕੁਤਾਹੀ ਹੋ ਗਈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਦੋਵੇਂ ਘਟਨਾਵਾਂ ਇੱਕੋਂ ਘੰਟੇ ਵਿੱਚ ਵਾਪਰੀਆਂ ਉਹ ਵੀ […]









