ਨੇਹਾ ਕੱਕੜ ਅਤੇ ਉਸਦੇ ਪਤੀ ਰੋਹਨਪ੍ਰੀਤ ਨੂੰ ਮਿਲੀ ਧਮਕੀ
Posted onDelhi : ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਜਿੱਥੇ ਇਕ ਪਾਸੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਪਹਿਲਾਂ ਨਾਲੋਂ ਵਧਾ ਦਿੱਤੀ ਗਈ ਹੈ, ਉਥੇ ਹੀ ਦੂਜੇ ਪਾਸੇ ਦੋ ਹੋਰ ਹਸਤੀਆਂ ਨੂੰ ਧਮਕੀਆਂ ਮਿਲੀਆਂ ਹਨ, ਜਿਨ੍ਹਾਂ ‘ਚ ਬਾਲੀਵੁੱਡ ਦੀ ਮਸ਼ਹੂਰ ਪਲੇਅਬੈਕ ਸਿੰਗਰ ਨੇਹਾ ਕੱਕੜ ਦਾ ਨਾਂ ਸ਼ਾਮਲ ਹੈ। ਉਸ ਦੇ ਪਤੀ ਰੋਹਨਪ੍ਰੀਤ ਸਿੰਘ ਦਾ ਜ਼ਿਕਰ ਕੀਤਾ ਗਿਆ […]









