ਅੱਜ ਵੀ ਸ਼ੰਭੂ ਬਾਰਡਰ ਤੋਂ ਵਾਪਸ ਪਰਤਿਆ ਕਿਸਾਨਾਂ ਦਾ ਜਥਾ, ਹਰਿਆਣਾ ਪੁਲਿਸ ਨੇ ਨਹੀਂ ਜਾਣ ਦਿੱਤਾ ਅੱਗੇ
Posted onਸ਼ੰਭੂ : ਦਿੱਲੀ ਲਈ ਰਵਾਨਾ ਹੋਏ ਪੰਜਾਬ ਦੇ 101 ਕਿਸਾਨ ਕਰੀਬ ਪੌਣੇ 4 ਘੰਟੇ ਬਾਅਦ ਵਾਪਸ ਪਰਤੇ। ਜਥਾ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਇਆ ਸੀ। ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਤਕਰਾਰ ਹੋ ਗਈ। ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਲਈ ਮਨਜ਼ੂਰੀ ਪੱਤਰ ਮੰਗਿਆ। […]









