3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ XEN ਗ੍ਰਿਫ਼ਤਾਰ, ਨਗਰ ਨਿਗਮ ਲੁਧਿਆਣਾ ਦੇ SE, XEN, DCFA ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Posted onਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ […]









