ਬਿਨ੍ਹਾਂ ਮੈਟ/ਟਾਟ ਤੋਂ ਬੱਚਿਆਂ ਨੂੰ ਖਵਾਇਆ ਜਾ ਰਿਹਾ ਸੀ ਮਿਡ-ਡੇ-ਮੀਲ
Posted onਮੋਗਾ : ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅੱਜ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਲਈ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਢੁੱਡੀਕੇ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਮੱਦੋਕੇ, ਆਂਗਣਵਾੜੀ ਸੈਂਟਰ ਢੁੱਡੀਕੇ ਤੇ ਮੱਦੋਕੇ ਦਾ ਦੌਰਾ ਕੀਤਾ […]









