2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਗੋਲੀਬਾਰੀ, ਟਰੈਕਟਰ ਦੀ ਕੀਤੀ ਭੰਨਤੋੜ
Posted onਗੁਰਦਾਸਪੁਰ : ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਇਆ ਪਿੰਡ ਹਰਦੋਵਾਲ ਕਲਾਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 ਤੋਂ 7 ਹਮਲਾਵਰਾਂ ਨੇ ਇਕ ਘਰ ਦੇ […]









