ਕਾਦੀਆਂ ਪੁਲਿਸ ਨੇ 10 ਪਿਸਤੌਲਾਂ ਸਮੇਤ ਪੰਜ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
Posted onਗੁਰਦਾਸਪੁਰ : ਗੁਰਦਾਸਪੁਰ ਦੇ ਕਾਦੀਆਂ ਸਥਾਨਕ ਪੁਲਿਸ ਨੇ ਚੋਰੀ ਕੀਤੇ ਗਏ 10 ਪਿਸਤੌਲਾਂ ਨੂੰ ਬਰਾਮਦ ਕਰ ਕੇ ਇਸ ਮਾਮਲੇ ’ਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਕਾਦੀਆਂ ਦੇ ਡੀ ਐਸ ਪੀ ਹਰਕ੍ਰਿਸ਼ਨ ਸਿੰਘ ਅਤੇ ਕਾਦੀਆਂ ਥਾਣਾ ਦੇ ਐਸ ਐਚ ੳ ਸ਼੍ਰੀ ਪਰਮਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਚ ਦੱਸਿਆ ਕਿ ਉਨ੍ਹਾਂ […]









