ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਜੱਦੀ ਪਿੰਡ ਸਤੌਜ, ਲੋਕਾਂ ਨੂੰ ਸਰਬ ਸੰਮਤੀ ਨਾਲ ਪੰਚਾਇਤ ਚੁਣਨ ਦੀ ਕੀਤੀ ਅਪੀਲ
Posted onਸਤੌਜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਿੰਡ ਦੀ ਪੰਚਾਇਤ ਨੂੰ ਸਰਬਸੰਮਤੀ ਨਾਲ ਚੁਣਨ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਨਾ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ […]









