ਬਠਿੰਡਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਮਾਮਲਾ ’ਚ ਪੁਲਿਸ ਨੇ 4 ਕਿਸਾਨਾਂ ਖਿਲਾਫ਼ ਮਾਮਲਾ ਦਰਜ ਕੀਤਾ
Posted onਬੀਤੀ ਸ਼ਾਮ ਨੂੰ ਝੋਨੇ ਦੀ ਖਰੀਦ ਨੂੰ ਲੈ ਕੇ ਬਠਿੰਡਾ ਦੇ ਪਿੰਡ ਰਾਏ ਕੇ ਕਲਾਂ ਵਿਖੇ ਪੁਲਿਸ ਅਤੇ ਕਿਸਾਨਾਂ ਵਿੱਚ ਝੜਪ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਅਤੇ ਕਿਸਾਨਾਂ ਵੱਲੋਂ ਇੱਕ ਦੂਸਰੇ ਉੱਤੇ ਡਾਂਗ ਵੀ ਵਰਾਏ ਗਏ ਹਨ। ਝੜਪ ‘ਚ ਪੁਲਿਸ ਦੀਆਂ ਗੱਡੀਆਂ ਵੀ ਨੁਕਸਾਨੀਆਂ ਗਈਆਂ ਹਨ। ਇਸ ਮਾਮਲੇ ’ਚ ਪੁਲਿਸ ਨੇ ਕਿਸਾਨਾਂ ਖਿਲਾਫ਼ […]









