ਭਗਵੰਤ ਸਿੰਘ ਮਾਨ ਸਰਕਾਰ ਦੇ ਵਿਰੁੱਧ ਬੋਲਣ ਲਈ ਵਿਰੋਧੀਆਂ ਕੋਲ ਕੋਈ ਮੁੱਦਾ ਨਹੀਂ ਰਿਹਾ : ਐਮ ਐਲ ਏ ਕੁਲਵੰਤ ਸਿੰਘ
Posted onਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਫਰਵਰੀ:ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਮੋਹਾਲੀ ਵਿਧਾਨ ਸਭਾ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਦਾ ਕੰਮ ਵੱਡੇ ਪੱਧਰ […]









