ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਰਾਨ ਖਿਲਾਫ਼ ਅਮਰੀਕਾ-ਇਜ਼ਰਾਈਲ ਜੰਗ ਦੀ ਕੀਤੀ ਨਿੰਦਾ
Posted onਜੰਮੂ: ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਇਰਾਨ ‘ਤੇ ਚੱਲ ਰਹੀ ਜੰਗ ਦੀ ਨਿੰਦਾ ਕੀਤੀ ਅਤੇ ਕੇਂਦਰ ਨੂੰ ਸੰਘਰਸ਼ ਨੂੰ ਖਤਮ ਕਰਨ ਲਈ ਕੂਟਨੀਤਕ ਯਤਨਾਂ ਦਾ ਸਹਾਰਾ ਲੈਣ ਦੀ ਅਪੀਲ ਕੀਤੀ। ਜੰਮੂ-ਕਸ਼ਮੀਰ ਵਿਧਾਨ ਸਭਾ ਵਿੱਚ ਬੋਲਦਿਆਂ ਮੁੱਖ ਮੰਤਰੀ ਉਮਰ ਨੇ ਕਿਹਾ ਕਿ ਇਸ ਜੰਗ ਦਾ ਕੋਈ ਵੀ ਸਮਰਥਨ ਨਹੀਂ ਕਰ ਸਕਦਾ ਜਿਸ ਤਰ੍ਹਾਂ ਇਹ […]









