ਭਾਰਤ ਨੇ ਨਾਗਰਿਕਾਂ ਨੂੰ ਤੁਰੰਤ ਲੇਬਨਾਨ ਛੱਡਣ ਲਈ ਕਿਹਾ
Posted onਲੇਬਨਾਨ : ਭਾਰਤ ਸਰਕਾਰ ਨੇ ਲੇਬਨਾਨ ਵਿਚ ਜੰਗ ਵਰਗੀ ਸਥਿਤੀ ਨੂੰ ਲੈ ਕੇ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਬੇਰੂਤ ਸਥਿਤ ਭਾਰਤੀ ਦੂਤਾਵਾਸ ਨੇ ਇੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਲਈ ਕਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਵੀ ਸਲਾਹ ਦਿੱਤੀ ਗਈ ਹੈ। ਦੋ ਮਹੀਨੇ ਪਹਿਲਾਂ ਦੂਤਘਰ ਨੇ […]









