ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ WBF ਵਿਸ਼ਵ ਖਿਤਾਬ
Posted onਭਾਰਤੀ ਪੇਸ਼ੇਵਰ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਕੇਮੈਨ ਆਈਲੈਂਡਜ਼ ਵਿਚ ਬ੍ਰਿਟੇਨ ਦੇ ਕੋਨੋਰ ਮੈਕਿੰਟੋਸ਼ ਨੂੰ ਹਰਾ ਕੇ ਵਿਸ਼ਵ ਮੁੱਕੇਬਾਜ਼ੀ ਮਹਾਸੰਘ (ਡਬਲਯੂ.ਬੀ.ਐੱਫ.) ਦਾ ਸੁਪਰ ਫੀਦਰਵੇਟ ਵਿਸ਼ਵ ਖਿਤਾਬ ਜਿੱਤ ਲਿਆ ਹੈ। ਸਾਬਕਾ ਓਲੰਪਿਕ ਚਾਂਦੀ ਤਮਗਾ ਜੇਤੂ ਰਾਏ ਜੋਨਸ ਜੂਨੀਅਰ ਦੇ ਅਧੀਨ ਸਿਖਲਾਈ ਲੈਣ ਵਾਲੇ 31 ਸਾਲਾ ਜਾਂਗੜਾ ਨੂੰ ਆਪਣੇ ਪੇਸ਼ੇਵਰ ਕਰੀਅਰ ਵਿੱਚ ਹੁਣ ਤੱਕ ਸਿਰਫ ਇੱਕ ਹਾਰ ਦਾ […]









