ਕੈਨੇਡਾ ’ਚ ਸੜਕ ਹਾਦਸੇ ਦੌਰਾਨ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ
Posted onਕੈਨੇਡਾ : ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ। ਜਤਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜਾਫਲਪੁਰ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ ਮਾਪਿਆਂ ਦਾ […]