ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ‘ਆਪ’ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
Posted onਚੰਡੀਗੜ੍ਹ: ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਾਲ ਪ੍ਰਦਰਸ਼ਨ ਕਰਨ ਲਈ ਉਤਰੀ ਹੈ। ‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। […]









