Articles

ਗੁਰਦੁਆਰਾ ਸਿੰਘ ਸਭਾ ਕਰੋਲ ਬਾਗ਼ ਵਿਖੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਸਮਾਗਮ ਅੱਜ

Posted on

(ਜੁਝਾਰ ਸਿੰਘ ਤੇ ਸ਼ਬਦ ਚਂੌਕੀ ਸੇਵਕ ਜੱਥੇ ਨੇ ਸੰਗਤਾਂ ਨੂੰ ਪਰਵਾਰਾਂ ਸਮੇਤ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਰੋਲ ਬਾਗ਼ ਦੇ ਚੇਅਰਮੈਨ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ਼ ਦੇ ਵਾਈਸ ਚੇਅਰਮੈਨ ਸ. ਜੁਝਾਰ ਸਿੰਘ ਨੇ ਦਸਿਆ ਕਿ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਰੋਡ, […]

Articles

ਦਿੱਲੀ ਕਮੇਟੀ ਨੇ ਕਰਤਾਰਪੁਰ ਲਾਂਘੇ ਲਈ ਸਮਝੌਤੇ ਨੂੰ ਪੰਜ ਸਾਲ ਵਧਾਉਣ ’ਤੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ

Posted on

(ਸਮੁੱਚੀ ਸਿੱਖ ਕੌਮ ਵਾਸਤੇ ਬਹੁਤ ਮਾਣ ਵਾਲੀ ਗੱਲ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਸਰਕਾਰ ਨਾਲ ਸਮਝੌਤਾ ਪੰਜ ਸਾਲ ਲਈ ਵਧਾਉਣ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ […]

Articles

ਵਲਟੋਹਾ ਨੂੰ ਪਾਰਟੀ `ਚੋਂ ਨਾ ਕੱਢਣ ਲਈ ਭੂੰਦੜ ਤੇ ਕੋਰ ਕਮੇਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖ਼ਾਹ ਲਗਾਈ ਜਾਵੇ : ਕਾਲਕਾ, ਕਾਹਲੋਂ

Posted on

(ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਲਈ ਪਾਰਟੀ `ਚੋਂ ਕੱਢਣ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ […]

Articles

 ਮਾਤਾ ਸੁੰਦਰੀ ਕਾਲਜ ਵਿਖੇ ਦੋ ਰੋਜ਼ਾ 47ਵਾਂ ਬਾਣੀ ਕੀਰਤਨ ਮੁਕਾਬਲਾ ਕਰਵਾਇਆ

Posted on

(ਇਹ ਮੁਕਾਬਲਾ ਪੰਜਾਬੀ ਦੇ ਉੱਘੇ ਵਿਦਵਾਨ ਡਾ. ਹਰਭਜਨ ਸਿੰਘ ਦੀ ਯਾਦਗਾਰੀ `ਚ ਸ਼ੁਰੂ ਕੀਤਾ ਹੈ: ਪ੍ਰੋ. ਹਰਪ੍ਰੀਤ ਕੌਰ) (ਐਡਵੋਕੇਟ ਜਸਵਿੰਦਰ ਸਿੰਘ ਜੌਲੀ ਨੇ ਕਾਲਜ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਦਸਿਆ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਮਾਤਾ ਸੁੰਦਰੀ ਕਾਲਜ ਵਿਖੇ 47ਵਾਂ ਬਾਣੀ ਕੀਰਤਨ ਮੁਕਾਬਲਾ 22 ਤੇ 23 ਅਕਤੂਬਰ ਨੂੰ ਕਰਵਾਇਆ ਗਿਆ।ਇਹ ਮੁਕਾਬਲਾ ਸਿਰਫ਼ ਕਾਲਜੀਏਟ […]

Articles

 ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

Posted on

(ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ […]

Articles

 ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ `ਚ ਝੋਨੇ ਦੇ ਸੰਕਟ `ਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਖ਼ਲ ਦੇਣ ਦੀ ਕੀਤੀ ਅਪੀਲ

Posted on

(ਖ਼ਰੀਦ ਸ਼ੁਰੂ ਹੋਏ 24 ਦਿਨ ਹੋ ਗਏ ਹਨ ਪਰੰਤੂ ਕਿਸਾਨਾਂ ਨੂੰ ਝੋਨਾ ਵੇਚਣ `ਚ ਆ ਰਹੀਆਂ ਮੁਸ਼ਕਿਲਾਂ : ਡਾ. ਵਿਕਰਮਜੀਤ ਸਿੰਘ ਸਾਹਨੀ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਝੋਨੇ ਦੀ ਢਿੱਲੀ ਖਰੀਦ ਦੇ ਦਬਾਅ ਦੇ ਮੁੱਦੇ `ਤੇ ਦਖਲ ਦੇਣ ਦੀ […]

Articles

ਸ਼੍ਰੋਮਣੀ ਅਕਾਲੀ ਦਲ ਨੇ 104 ਸਾਲ ਪੁਰਾਣਾ ਸ਼ਾਨਾਮੱਤਾ ਇਤਿਹਾਸ ਖ਼ਤਮ ਕਰ ਕੇ ਰੱਖ ਦਿੱਤੈ: ਕਾਲਕਾ, ਕਾਹਲੋਂ

Posted on

(ਕਿਹਾ, ਅਕਾਲੀ ਦਲ ਦਾ ਜ਼ਿਮਨੀ ਚੋਣਾਂ ਲੜਨ ਤੋਂ ਭੱਜਣਾਂ ਇਹ ਸਾਬਤ ਕਰਦਾ ਕਿ ਪਾਰਟੀ ਦਾ ਅਕਸ਼ ਥੱਲੇ ਡਿੱਗ ਗਿਆ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ […]

Articles

ਟੀਮ ਇੰਡੀਆ ਨੇ ਕਿਉਂ ਆਪਣੀ ਪਲੇਇੰਗ 11 ‘ਚ ਕੀਤੇ ਵੱਡੇ ਬਦਲਾਅ

Posted on

 ਨਵੀਂ ਦਿੱਲੀ : Ind vs Nz Playing 11 Pune Test। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਦੂਜਾ ਟੈਸਟ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪੁਣੇ ‘ਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ‘ਚ ਨਿਊਜ਼ੀਲੈਂਡ ਦੀ ਟੀਮ ਨੇ ਭਾਰਤ ਖਿਲਾਫ਼ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੂਜੇ ਟੈਸਟ ਲਈ ਨਿਊਜ਼ੀਲੈਂਡ ਦੇ […]

Articles

CM ਬਣਨ ਤੋਂ ਬਾਅਦ ਪਹਿਲੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਉਮਰ ਅਬਦੁੱਲਾ

Posted on

ਸ੍ਰੀਨਗਰ : ਜੰਮੂ-ਕਸ਼ਮੀਰ (jammu kashmir) ਦੇ ਕੇਂਦਰੀ ਸ਼ਾਸਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਗ੍ਰਹਿ ਮੰਤਰੀ ਨਾਲ ਜੰਮੂ-ਕਸ਼ਮੀਰ ਦੀ ਮੌਜੂਦਾ ਸੁਰੱਖਿਆ ਅਤੇ ਵਿਕਾਸ ਦੇ ਹਾਲਾਤਾਂ ‘ਤੇ ਚਰਚਾ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਰਾਜ ਦਾ ਦਰਜਾ ਇਸ ਦੇ ਅਸਲੀ ਰੂਪ […]

Articles

ਪੰਜਾਬ ਦੇ ਰਾਜਪਾਲ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਦੇ ਦਿੱਤੀ ਮਨਜ਼ੂਰੀ

Posted on

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ […]