ਪੀਏਯੂ ਕਿਸਾਨ ਕਲੱਬ ਦੇ ਮਹੀਨਾਵਾਰ ਸਿਖਲਾਈ ਕੈਂਪ ਵਿੱਚ ਸ਼ਾਮਿਲ ਹੋਏ ਅਗਾਂਹਵਧੂ ਕਿਸਾਨ
Posted onਲੁਧਿਆਣਾ ਪੀ ਏ ਯੂ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਖੇਤੀਬਾੜੀ ਨਾਲ ਸਬੰਧਤ ਉੱਦਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਪੀਏਯੂ ਦੇ ਮਾਹਿਰਾਂ ਨੇ ਇਸਦੇ ਨਾਲ ਹੀ ਪੰਜਾਬ ਦੇ ਬਚਾਉਣ ਦਾ ਸੱਦਾ ਵੀ ਦਿੱਤਾ। ਇਸ ਮਾਸਿਕ ਸਿਖਲਾਈ ਕੈਂਪ ਵਿੱਚ ਕੁੱਲ 95 ਕਿਸਾਨਾਂ ਨੇ ਭਾਗ ਲਿਆ। ਮਾਹਿਰ ਡਾ: ਹਰਪ੍ਰੀਤ ਕੌਰ […]