ਸੁਖਬੀਰ ਬਾਦਲ ਦੀ ਸਜ਼ਾ ਦਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ ਫੈਸਲਾ, ਜਥੇਦਾਰ ਗਿਆਨੀ ਰਘਬੀਰ ਨੇ ਦਿੱਤੀ ਜਾਣਕਾਰੀ
Posted onਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਸਬੰਧੀ ਅਗਲੇਰੀ ਫੈਸਲਾ ਦੀਵਾਲੀ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। […]








