ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ : ਸਿਬਿਨ ਸੀ
Posted onਚੰਡੀਗੜ੍ਹ- ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ […]