ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਦੀਵਾਲੀ ਦਾ ਤੋਹਫਾ, ਹਾੜੀ ਦੀਆਂ ਫਸਲਾਂ ਦੇ MSP ‘ਚ ਹੋਇਆ ਵਾਧਾ
Posted onਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCEA) ਨੇ ਮਾਰਕੀਟਿੰਗ ਸੀਜ਼ਨ 2025-26 ਲਈ ਸਾਰੀਆਂ ਲਾਜ਼ਮੀ ਹਾੜੀ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਮੰਡੀਕਰਨ ਸੀਜ਼ਨ 2025-26 ਲਈ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤਾ ਹੈ, ਤਾਂ ਜੋ […]









