ਪੀ.ਏ.ਯੂ. ਨੇ ਡਾ. ਸੁਰਜੀਤ ਪਾਤਰ ਅਤੇ ਡਾ. ਕਰਮ ਸਿੰਘ ਨੰਦਪੁਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ
Posted onਲੁਧਿਆਣਾ 15 ਮਈ 2024 – ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿਚ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਬੀਤੇ ਦਿਨੀਂ ਵਿਛੜ ਗਏ ਦੋ ਕਰਮਯੋਗੀਆਂ ਦੀ ਦੇਣ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ| ਇਹਨਾਂ ਵਿਛੜੀਆਂ ਸ਼ਖਸੀਅਤਾਂ ਵਿਚ ਸੰਸਾਰ ਪ੍ਰਸਿੱਧ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਅਤੇ ਪੀ.ਏ.ਯੂ. ਦੇ ਸਾਬਕਾ ਨਿਰਦੇਸ਼ਕ […]