ਪੰਚਾਇਤੀ ਚੋਣਾਂ ਤੋਂ ਇੱਕ ਦਿਨ ਪਹਿਲਾਂ ਪੰਚ ਉਮੀਦਵਾਰ ਦੀ ਅਚਾਨਕ ਹੋਈ ਮੌਤ, ਪਿੰਡ ਵਿੱਚ ਸੋਗ ਦਾ ਮਾਹੌਲ
Posted onਪੰਜਾਬ ਰਾਜ ਦੇ ਫਾਜ਼ਿਲਕਾ ਜ਼ਿਲ੍ਹੇ ‘ਚ ਪੈਂਦੇ ਪਿੰਡ ਭੰਗਾਲਾ ‘ਚ ਉਸ ਸਮੇਂ ਮਾਹੌਲ ਉਦਾਸ ਹੋ ਗਿਆ ਜਦੋਂ ਪਿੰਡ ਭੰਗਾਲਾ ‘ਚ ਵਾਰਡ ਨੰਬਰ 4 ਤੋਂ ਪੰਚਾਇਤੀ ਚੋਣਾਂ ਦੇ ਉਮੀਦਵਾਰ ਹਰਬੰਸ ਸਿੰਘ ਬੰਸੀ ਦਾ ਅੱਜ ਤੜਕੇ 4 ਵਜੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਜਿਸ ਵਾਰਡ ਤੋਂ ਹਰਬੰਸ ਸਿੰਘ ਬੰਸੀ ਚੋਣ ਲੜ ਰਹੇ ਸਨ, ਵਿੱਚ […]









