Articles

ਦ੍ਰੋਪਦੀ ਮੁਰਮੂ ਨੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

Posted on

ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ.  ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਰਾਸ਼ਟਰਪਤੀ ਰਾਸ਼ਟਰੀ ਰਾਜਧਾਨੀ ਦੇ ਵਿਗਿਆਨ ਭਵਨ ਵਿਖੇ 82 ਚੁਣੇ ਗਏ ਪੁਰਸਕਾਰ ਜੇਤੂਆਂ ਨੂੰ ਰਾਸ਼ਟਰੀ ਅਧਿਆਪਕ ਪੁਰਸਕਾਰ 2024 ਪ੍ਰਦਾਨ ਕਰਨਗੇ। ਰਾਸ਼ਟਰਪਤੀ ਮੁਰਮੂ ਨੇ ਵੀ ਅਧਿਆਪਕ ਦਿਵਸ ‘ਤੇ ਦੇਸ਼ […]

Articles

ਜ਼ਿਲ੍ਹਾ ਅਦਾਲਤ ਤੋਂ ਹੀ ਮਿਲੇਗੀ ਬੱਚੇ ਦੀ ਕਸਟਡੀ, ਹਾਈਕੋਰਟ ਨੇ ਦਿੱਤਾ ਫੈਸਲਾ 

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਕਿਸੇ ਨਾਬਾਲਿਗ, ਖਾਸ ਕਰਕੇ 5 ਸਾਲ ਤੋਂ ਘੱਟ ਉਮਰ ਦੇ ਬੱਚੇ ਦੀ ਹਿਰਾਸਤ ਸਬੰਧੀ ਅਰਜ਼ੀ ਉਸ ਜ਼ਿਲ੍ਹੇ ਦੀ ਅਦਾਲਤ ਵਿੱਚ ਦਿੱਤੀ ਜਾਵੇਗੀ ਜਿੱਥੇ ਬੱਚਾ ਅਸਲ ਵਿੱਚ ਅਤੇ ਸਰੀਰਕ ਤੌਰ ‘ਤੇ ਰਹਿ ਰਿਹਾ ਹੈ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ […]

Articles

ਸੰਜੇ ਸਿੰਘ ਨੇ ਦਿੱਲੀ ਹਾਈਕੋਰਟ ‘ਚ ਪਾਈ ਪਟੀਸ਼ਨ, ਅਰਵਿੰਦ ਕੇਜਰੀਵਾਲ ਨੂੰ ਲੈ ਕੇ ਕੀ ਹੈ ਉਨ੍ਹਾਂ ਦੀ ਮੰਗ ?

Posted on

ਸੰਜੇ ਸਿੰਘ ਨੇ ਦੋਸ਼ ਲਾਇਆ ਹੈ ਕਿ ਜੇਲ੍ਹ ਪ੍ਰਸ਼ਾਸਨ ਤਿਹਾੜ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਨਹੀਂ ਦੇ ਰਿਹਾ ਹੈ। Arvind Kejriwal News: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਤੇ ਤਿਹਾੜ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਾ ਦੇਣ ਦਾ ਦੋਸ਼ ਲਾਉਂਦਿਆਂ ਹਾਈ […]

Articles

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਸਿੰਗਾਪੁਰ ਪਹੁੰਚੇ

Posted on

 ਸਿੰਗਾਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਦੋ ਦਿਨਾਂ ਦੌਰੇ ‘ਤੇ ਸਿੰਗਾਪੁਰ ਪਹੁੰਚੇ। ਉਹ ਆਪਣੇ ਸਿੰਗਾਪੁਰ ਦੇ ਹਮਰੁਤਬਾ ਲਾਰੈਂਸ ਵੋਂਗ ਦੇ ਸੱਦੇ ‘ਤੇ ਟਾਪੂ ਦੇਸ਼ ਵਿੱਚ ਹੈ। ਬਰੂਨੇਈ ਤੋਂ ਚੰਗਈ ਹਵਾਈ ਅੱਡੇ ‘ਤੇ ਪਹੁੰਚਣ ‘ਤੇ, ਸਿੰਗਾਪੁਰ ਵਿੱਚ ਭਾਰਤੀ ਹਾਈ ਕਮਿਸ਼ਨਰ ਸ਼ਿਲਪਕ ਐਂਬੂਲੇ, ਸਿੰਗਾਪੁਰ ਦੇ ਭਾਰਤ ਵਿੱਚ ਹਾਈ ਕਮਿਸ਼ਨਰ ਸਾਈਮਨ ਵੋਂਗ ਸਮੇਤ ਹੋਰ ਅਧਿਕਾਰੀਆਂ ਨੇ […]

Articles

ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦੇ ਹਨ – ਪ੍ਰਧਾਨ ਮੰਤਰੀ ਮੋਦੀ

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਗੁਰੂ ਗ੍ਰੰਥ ਸਾਹਿਬ’ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਧਾਰਮਿਕ ਗ੍ਰੰਥ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਦੂਜਿਆਂ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਗ੍ਰੰਥ ਸਾਹਿਬ ਸਿੱਖਾਂ ਦਾ ਪਵਿੱਤਰ ਧਾਰਮਿਕ ਗ੍ਰੰਥ ਹੈ। ਮੋਦੀ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ ਕਿ […]

Articles

5 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

Posted on

ਬਰੈਂਪਟਨ : ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ […]

Articles

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਨਾ ਕਰਨ ਦੀ ਦਿਤੀ ਹਦਾਇਤ

Posted on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ […]

Articles

ਰਾਹੁਲ ਨੇ ਬੁਲਡੋਜ਼ਰ ਨੀਤੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਦੀ  ਕੀਤੀ ਤਾਰੀਫ਼

Posted on

 ਸੁਪਰੀਮ ਕੋਰਟ ਨੇ ਜਿੱਥੇ ਭਾਜਪਾ ਸਰਕਾਰ ਨੂੰ ਆਪਣੀ ਬੁਲਡੋਜ਼ਰ ਨੀਤੀ ‘ਤੇ ਸਖ਼ਤ ਫਟਕਾਰ ਲਗਾਈ ਹੈ ਅਤੇ ਇਸ ਬਾਰੇ ਸਹੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾ ਹੈ, ਉੱਥੇ ਹੀ ਵਿਰੋਧੀ ਧਿਰ ਨੇ ਵੀ ਇਸ ਮੁੱਦੇ ‘ਤੇ ਭਾਜਪਾ ਨੂੰ ਘੇਰਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਥੋਂ ਤੱਕ ਕਿਹਾ ਕਿ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਹੁਣ […]

Articles

ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ

Posted on

ਗੁਰਦਾਸਪੁਰ : ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਵਧਦੇ ਰੁਝਾਨ ਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਨੇ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ‘ਚ ਨਕਾਬਪੋਸ਼ ਅਨਸਰਾਂ ਵਲੋਂ ਦਿਨ-ਦਿਹਾੜੇ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ‘ਤੇ ਜਦੋਂ […]

Articles

ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Posted on

ਅਮਰੀਕਾ : ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੈਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਜੋਂ ਹੋਈ ਹੈ। ਮ੍ਰਿਤਕ ਸੁਲਤਾਨਪੁਰ ਲੋਧੀ  ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ […]