ED ਦੇ ਨੋਟਿਸ ਖ਼ਿਲਾਫ਼ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਪਹੁੰਚੇ ਬੰਬੇ ਹਾਈ ਕੋਰਟ
Posted onਇਨ੍ਹੀਂ ਦਿਨੀਂ ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਕੰਮ ‘ਚ ਘੱਟ ਅਤੇ ਕਾਨੂੰਨੀ ਮਾਮਲਿਆਂ ‘ਚ ਜ਼ਿਆਦਾ ਉਲਝਦੀ ਨਜ਼ਰ ਆ ਰਹੀ ਹੈ। ਹਾਲ ਹੀ ‘ਚ ਬਿਹਾਰ ਦੇ ਮੁਜ਼ੱਫਰਪੁਰ ‘ਚ ਸ਼ਿਲਪਾ ਸ਼ੈੱਟੀ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ। ਅਭਿਨੇਤਰੀ ਸਮੇਤ ਚਾਰ ਲੋਕਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਨਿੱਜੀ ਪ੍ਰੋਗਰਾਮ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਿੱਤੀ ਸੀ। ਇਸ […]









