ਸਰਪੰਚੀ ਲਈ 2 ਕਰੋੜ ਦੀ ਬੋਲੀ ਦਾ ਮਾਮਲਾ, ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਨਿਪਟਾਰਾ ਕਰਨ ਦੇ ਦਿੱਤੇ ਹੁਕਮ
Posted onਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਸਰਪੰਚ ਦੇ ਅਹੁਦੇ ਲਈ 2 ਕਰੋੜ ਰੁਪਏ ਦੀ ਬੋਲੀ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਪੰਜਾਬ ਅਤੇ ਹਰਿਆਣਾ […]









