Uncategorized

ਨਿਗਮ ਚੋਣਾਂ ਲਈ ‘ਆਪ’ ਵੱਲੋਂ 784 ਉਮੀਦਵਾਰਾਂ ਦੀ ਪਹਿਲੀ ਲਿਸਟ, ਇੱਥੇ ਦੇਖੋ ਕਿਨ੍ਹਾਂ ਨੂੰ ਮਿਲੀ ਟਿਕਟ

Posted on

ਪੰਜਾਬ ‘ਚ 21 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਪੰਚਾਇਤਾ ਤੇ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ 784 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਜਲੰਧਰ ਨਗਰ ਨਿਗਮ ਲਈ 83, ਲੁਧਿਆਣਾ […]