
ਟੈਕਸਾਸ : ਅਮਰੀਕਾ ਦੇ ਟੈਕਸਾਸ ਸੂਬੇ ਦੇ ਪੋਰਟ ਆਰਥਰ ਸ਼ਹਿਰ ਵਿਚ ਸਥਿਤ ਵੈਲੇਰੋ ਆਇਲ ਰਿਫਾਇਨਰੀ ਵਿਚ ਸੋਮਵਾਰ ਰਾਤ ਵੱਡਾ ਧਮਾਕਾ ਹੋਇਆ, ਜਿਸ ਤੋਂ ਬਾਅਦ ਉੱਥੇ ਭਿਆਨਕ ਅੱਗ ਲੱਗ ਗਈ ਅਤੇ ਆਕਾਸ਼ ਵਿਚ ਕਾਲਾ ਧੂੰਆਂ ਫੈਲ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਸ-ਪਾਸ ਦੇ ਲੋਕਾਂ ਨੇ ਤੇਜ਼ ਧਮਾਕੇ ਦੀ ਆਵਾਜ਼ ਸੁਣੀ, ਜਿਸ ਨਾਲ ਉਨ੍ਹਾਂ ਦੇ ਘਰ ਹਿਲ ਗਏ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ । ਉਨ੍ਹਾਂ ਕਿਹਾ ਕਿ ਖ਼ੇਡਾਂ ਵਿਚ ਪੰਜਾਬ ਦੀ ਧਰਤੀ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਨਾਲ ਹੀ ਪੰਜਾਬ ਦਾ ਖ਼ੇਡਾਂ ਦਾ ਬਹੁਤ ਲੰਬਾ ਇਤਿਹਾਸ ਰਿਹਾ ਹੈ । ਉਨ੍ਹਾਂ ਐਲਾਨ

ਸ਼ਿਮਲਾ: ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹਿਮਾਚਲ ਪ੍ਰਦੇਸ਼ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 41,173 ਕਰੋੜ ਰੁਪਏ ਉਧਾਰ ਲਏ, ਜਦੋਂ ਕਿ 32,004 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ। ਇਹ ਜਾਣਕਾਰੀ ਸੋਧੇ ਹੋਏ ਬਜਟ ਅਨੁਮਾਨਾਂ ਵਿੱਚ ਸਾਹਮਣੇ ਆਈ ਹੈ। ਵਿੱਤੀ ਸਾਲ 2026-27 ਦੇ ਬਜਟ ਵਿੱਚ 11,965 ਕਰੋੜ ਰੁਪਏ ਉਧਾਰ

ਦੁਬਈ: ਇਜ਼ਰਾਈਲੀ ਫੌਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਡਰੂਜ਼ ਭਾਈਚਾਰੇ ਵਿਰੁੱਧ ਹਮਲਿਆਂ ਦੇ ਜਵਾਬ ਵਿੱਚ ਕਈ ਸੀਰੀਆਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਫੌਜ ਨੇ ਕਿਹਾ ਕਿ ਉਸਨੇ ਦੱਖਣੀ ਸੀਰੀਆ ਦੇ ਸ਼ਹਿਰ ਸਵੀਦਾ ਵਿੱਚ ਡਰੂਜ਼ ਆਬਾਦੀ ‘ਤੇ ਹਮਲਿਆਂ ਦੇ ਜਵਾਬ ਵਿੱਚ ਸੀਰੀਆਈ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ। ਸੀਰੀਆ ਦੀ ਸਰਕਾਰੀ ਸਮਾਚਾਰ ਏਜੰਸੀ, ਸਾਨਾ ਨੇ ਤੁਰੰਤ ਹਮਲੇ ਦੀ

ਲੁਧਿਆਣਾ: ਲੁਧਿਆਣਾ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਟਾਟਾ ਸਟੀਲ ਦੇ ਅਤਿ-ਆਧੁਨਿਕ, ਵਾਤਾਵਰਣ-ਅਨੁਕੂਲ ਗ੍ਰੀਨ ਸਟੀਲ ਪਲਾਂਟ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਕਿਸੇ ਨੂੰ ਵੀ ਨੁਕਸਾਨ ਨਹੀਂ ਹੁੰਦਾ, ਭਾਵੇਂ ਉਹ ਸਟ੍ਰੀਟ ਸਟਾਲ ਲਗਾਵੇ ਜਾਂ ਟਾਟਾ ਸਟੀਲ ਪਲਾਂਟ ਦਾ ਮਾਲਕ ਹੋਵੇ। ਇਹ ਗੁਰੂਆਂ ਦੀ ਧਰਤੀ ਹੈ। ਇਸ ਤੋਂ ਪਹਿਲਾਂ, ਟਾਟਾ ਸਟੀਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਦਿਲਪ੍ਰੀਤ ਸਿੰਘ, ਆਈ.ਪੀ.ਐਸ., ਕਪਤਾਨ ਪੁਲਿਸ ਸਿਟੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲੀ ਪੁਲਿਸ ਵੱਲੋਂ ਮਿਤੀ 14-02-2026 ਨੂੰ ਕੋਠੀ ਨੰਬਰ 484, ਸੈਕਟਰ-77, ਮੋਹਾਲੀ ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਸਫਲਤਾਪੂਰਵਕ ਟਰੇਸ ਕਰਦਿਆਂ ਚੋਰ ਗਿਰੋਹ
WhatsApp us