ਖਾਸ ਖ਼ਬਰਾਂ

ਇਕ ਨਜ਼ਰ

ਤਾਜ਼ਾ ਖ਼ਬਰਾਂ

ਸੰਯੁਕਤ ਕਿਸਾਨ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸੰਬੰਧੀ ਵੱਡੇ ਐਲਾਨ

ਚੰਡੀਗੜ੍ਹ : ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਟਰੇਡ ਯੂਨੀਅਨ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲੈਂਦੇ ਹੋਏ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ । ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨ ਪਾਲ, ਅੰਗਰੇਜ਼ ਸਿੰਘ ਭਦੌੜ ਅਤੇ ਬੂਟਾ ਸਿੰਘ

Read More »

ਜਲੰਧਰ ਵਿੱਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼

ਜਲੰਧਰ: ਜਲੰਧਰ ਦੀ ਦਿਹਾਤੀ ਪੁਲਿਸ ਨੇ ਗੁਰਾਇਆ ਦੇ ਰੁੜਕਾ ਪਿੰਡ ਵਿੱਚ ਇੱਕ ਗੈਰ-ਕਾਨੂੰਨੀ ਸ਼ਰਾਬ ਫੈਕਟਰੀ ਦਾ ਪਰਦਾਫਾਸ਼ ਕੀਤਾ ਅਤੇ ਵੱਡੀ ਮਾਤਰਾ ਵਿੱਚ ਸ਼ਰਾਬ ਅਤੇ ਇੱਕ ਚੱਲ ਰਹੀ ਡਿਸਟਿਲਰੀ ਬਰਾਮਦ ਕੀਤੀ। ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਲਗਭਗ 10,000 ਲੀਟਰ ਸ਼ਰਾਬ ਅਤੇ 100 ਲੀਟਰ ਤਿਆਰ ਸ਼ਰਾਬ ਜ਼ਬਤ ਕੀਤੀ। ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫਤਾਰ

Read More »

ਰਾਹੁਲ ਗਾਂਧੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਲਈ ਵਰਤੇ ਸ਼ਬਦਾਂ ਲਈ ਮੰਗਣ ਮੁਆਫ਼ੀ : ਅਸ਼ਵਨੀ ਸ਼ਰਮਾ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਵਰਤੇ ਸ਼ਬਦਾਂ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਤੁਰੰਤ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਵਲੋਂ ਵਰਤੇ ਗਏ ਸਖ਼ਤ ਸ਼ਬਦਾਂ ‘ਚ ਸਖ਼ਤ ਸ਼ਬਦਾਂ ’ਚ ਨਿਖ਼ੇਧੀ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਸੋਸ਼ਲ ਮੀਡੀਆ ’ਤੇ ਪਾਈ

Read More »

ਯੂਰਪ ਨੇ ਅਮਰੀਕਾ ਨੂੰ ਦਿੱਤਾ ਡਿਜੀਟਲ ਝਟਕਾ ! ਫਰਾਂਸ, ਜਰਮਨੀ ਤੇ ਆਸਟਰੀਆ ਨੇ ਦਿਖਾਈਆਂ ਅੱਖਾਂ

ਨਵੀਂ ਦਿੱਲੀ: ਯੂਰਪੀ ਦੇਸ਼ ਹੁਣ ਅਮਰੀਕੀ ਟੈਕਨਾਲੋਜੀ ਕੰਪਨੀਆਂ ‘ਤੇ ਆਪਣੀ ਨਿਰਭਰਤਾ ਖ਼ਤਮ ਕਰਨ ਦੀ ਤਿਆਰੀ ਵਿੱਚ ਹਨ। ਫਰਾਂਸ, ਜਰਮਨੀ ਅਤੇ ਆਸਟਰੀਆ ਵਰਗੇ ਦੇਸ਼ਾਂ ਨੇ Zoom, Microsoft Teams ਅਤੇ Microsoft Office ਵਰਗੇ ਅਮਰੀਕੀ ਸੌਫਟਵੇਅਰਾਂ ਨੂੰ ਤਿਆਗ ਕੇ ਆਪਣੇ ਖੁਦ ਦੇ ਜਾਂ ‘ਓਪਨ-ਸੋਰਸ’ ਵਿਕਲਪ ਅਪਣਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਮੁੱਖ ਮਕਸਦ ਡਾਟਾ ਸੁਰੱਖਿਆ ਅਤੇ ਡਿਜੀਟਲ ਆਜ਼ਾਦੀ

Read More »

ਨੇਪਾਲ ਤੋਂ ਇਸਤਾਂਬੁਲ ਜਾ ਰਹੀ ਫਲਾਈਟ ਦੇ ਇੰਜਣ ਨੂੰ ਲੱਗੀ ਅੱਗ, ਕੋਲਕਾਤਾ ‘ਚ ਐਮਰਜੈਂਸੀ ਲੈਂਡਿੰਗ

ਕੋਲਕਾਤਾ: ਕਾਠਮੰਡੂ ਤੋਂ ਇਸਤਾਂਬੁਲ ਜਾ ਰਹੇ ਤੁਰਕਿਸ਼ ਏਅਰਲਾਈਨਜ਼ ਦੇ ਇਕ ਵੱਡੇ ਜਹਾਜ਼ (ਵਾਈਡਬਾਡੀ ਏਅਰਕ੍ਰਾਫਟ) ਨੂੰ ਬੁੱਧਵਾਰ ਦੁਪਹਿਰ ਤਕਨੀਕੀ ਖ਼ਰਾਬੀ ਕਾਰਨ ਅਚਾਨਕ ਕੋਲਕਾਤਾ ਵੱਲ ਮੋੜਨਾ ਪਿਆ। ਜਹਾਜ਼ ਨੇ ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਹੀ ਸੀ ਕਿ ਉਸ ਦੇ ਇਕ ਇੰਜਣ ਵਿਚ ਗੰਭੀਰ ਖ਼ਰਾਬੀ ਦਾ ਪਤਾ ਲੱਗਾ। ਪਾਇਲਟਾਂ ਦੀ ਸੂਝ-ਬੂਝ ਅਤੇ ਮੁਸਤੈਦੀ ਸਦਕਾ ਜਹਾਜ਼

Read More »

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ

ਚੰਡੀਗੜ੍ਹ: ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ

Read More »

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.