• All
  • Chandigarh
  • Gujarat
  • Haryana
  • Himachal
  • Rajasthan
  • Uttar Pradesh
Breaking News

ਖਾਸ ਖ਼ਬਰਾਂ

ਇਕ ਨਜ਼ਰ

ਤਾਜ਼ਾ ਖ਼ਬਰਾਂ

ਯੂਪੀ ਦੇ ਗੋਂਡਾ ਵਿੱਚ ਕਾਰ ਨਹਿਰ ਵਿੱਚ ਡਿੱਗੀ,11 ਲੋਕਾਂ ਦੀ ਮੌਤ, ਵੀਡੀਓ ਸਾਹਮਣੇ ਆਇਆ

 ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ ਇਤੀਆਥੋਕ ਥਾਣਾ ਖੇਤਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਇੱਕ ਕਾਰ ਨਹਿਰ ਵਿੱਚ ਡਿੱਗ ਗਈ, ਜਿਸ ਵਿੱਚ 15 ਵਿੱਚੋਂ 11 ਲੋਕਾਂ ਦੀ ਮੌਤ ਹੋ ਗਈ। ਸਾਰੇ ਲੋਕ ਪ੍ਰਿਥਵੀਨਾਥ ਮੰਦਰ ਵਿੱਚ ਪੂਜਾ ਕਰਨ ਜਾ ਰਹੇ ਸਨ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪੁਲਿਸ

Read More »

ਬਿਹਾਰ ‘ਚ ਵੋਟਰ ਸੂਚੀ ਦਾ ਖਰੜਾ ਜਾਰੀ ਹੁੰਦੇ ਹੀ ਬੀਐਲਓਜ਼ ਨੇ ਮਨਾਈ ਖੁਸ਼ੀ,10 ਸਾਲਾਂ ਬਾਅਦ ਹੋਇਆ ਵਾਧਾ

ਬਿਹਾਰ ਵਿੱਚ ਚੱਲ ਰਹੇ ਵੋਟਰ ਸੂਚੀ ਸੋਧ ਦੇ ਵਿਚਕਾਰ, ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਬੂਥ ਪੱਧਰੀ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਚੋਣ ਕਮਿਸ਼ਨ ਵੱਲੋਂ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਮਿਸ਼ਨ ਨੇ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਵੋਟਰ ਸੂਚੀ ਦਾ ਖਰੜਾ ਜਾਰੀ ਹੁੰਦੇ

Read More »

ਪਿੰਡ ਹੇਰਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, 31 ਅਗਸਤ ਨੂੰ ਹੋਣਾ ਸੀ ਸੇਵਾ ਮੁਕਤ

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਤਹਿਸੀਲ ਵਿੱਚ ਸਥਿਤ ਪਿੰਡ ਹੇਰਾਂ ਦੇ 35 ਸਾਲਾਂ ਫੌਜੀ ਜਵਾਨ ਨਾਇਕ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਹਰਪਾਲ ਸਿੰਘ ਦਾ ਡਿਊਟੀ ਨਿਭਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਫੌਜੀ ਜਵਾਨ ਗੁਰਪ੍ਰੀਤ ਸਿੰਘ ਆਪਣੀ ਨਾਇਕ ਗੁਰਪ੍ਰੀਤ ਸਿੰਘ ਅੰਬਾਲਾ ‘ਚ ਬੰਗਾਲ ਇੰਜੀਨੀਅਰ 65 ਬ੍ਰਿਜ ‘ਚ ਡਿਊਟੀ ‘ਤੇ ਤੈਨਾਤ ਸੀ।    ਮਿਲੀ

Read More »

ਪੰਜਾਬੀ ਮੂਲ ਦੇ ਗੁਰਮਕਮਲ ਸਿੰਘ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ ਤੋਂ ਅਰਥਸ਼ਾਸ਼ਤਰ ਦੀ ਡਿਗਰੀ 100 ਪ੍ਰਤੀਸ਼ਤ ਨੰਬਰਾਂ ਨਾਲ ਕੀਤੀ ਪਾਸ

ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਕਾਮਯਾਬੀ ਦੇ ਝੰਡੇ ਆਏ ਦਿਨ ਬੁਲੰਦ ਕਰਦੇ ਰਹਿੰਦੇ ਹਨ। ਜਿਸ ਦਾ ਜ਼ਿਕਰ ਅਖ਼ਬਾਰਾਂ ਦੀਆ ਸੁਰਖ਼ੀਆਂ ਵਿੱਚ ਹੁੰਦਾ ਹੈ। ਇਟਲੀ ਵਿੱਚ ਭਾਸ਼ਾ ਇਟਾਲੀਅਨ ਹੋਣ ਦੇ ਬਾਵਜੂਦ ਇੱਥੇ ਜੰਮੀ ਪੰਜਾਬ ਦੀ ਪੀੜੀ ਪੜ੍ਹਾਈ ਵਿੱਚ ਚੰਗਾ ਨਾਮਣਾ ਖੱਟ ਰਹੀ ਹੈ। ਇਸੇ ਤਰਾਂ ਪਗੜੀਧਾਰੀ ਪੰਜਾਬੀ ਗੱਭਰੂ ਗੁਰਕਮਲ ਸਿੰਘ ਕਲੇਰ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ

Read More »

ਮੀਂਹ ਤੋਂ ਬਾਅਦ ਭਾਖੜਾ ਡੈਮ ਦਾ ਕੀਤਾ ਮੁਲਾਂਕਣ : ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

 ਚੰਡੀਗੜ੍ਹ : ਚੰਡੀਗੜ੍ਹ ’ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਹਿਮ ਮੁੱਦਿਆਂ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਕਾਨਫਰੰਸ ’ਚ ਬਰਸਾਤੀ ਮੌਸਮ ਬਾਰੇ ਜਾਣਕਾਰੀ ਦਿੰਦੇ ਹੋਏ ਜਲ ਸਰੋਤ ਮੰਤਰੀ ਨੇ ਕਿਹਾ ਕਿ ਅੱਜ ਬਾਰਸ਼ ਤੋਂ ਬਾਅਦ, ਇਹ ਮੁਲਾਂਕਣ ਕੀਤਾ ਗਿਆ ਹੈ ਕਿ ਭਾਖੜਾ 1618.38 ਫੁੱਟ ਹੈ ਜਦੋਂ ਕਿ ਕੋਸਤੀ 1680 ਫੁੱਟ ਹੈ ਅਤੇ ਇਸਨੂੰ 1685 ਫੁੱਟ ਤੱਕ ਚੁੱਕਿਆ ਜਾ ਸਕਦਾ ਹੈ, ਪੌਂਗ

Read More »

ਸਾਡਾ ਤਾਂ ਬਲਦਾਂ ਨਾਲ ਡੂੰਘਾ ਨਾਤਾ ਰਿਹਾ : ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ, ਇਸ ਲਈ ਅਸੀਂ ਇਨ੍ਹਾਂ ਨੂੰ ਰੋਕਣ

Read More »

No posts found!

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.