ਈ.ਡੀ ਜਲੰਧਰ ਨੇ ਪੰਜਾਬ ਟੈਂਡਰ ਘੁਟਾਲੇ ‘ਚ 22.78 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
ਆਈ.ਪੀ.ਐਸ ਮਨਦੀਪ ਸਿੱਧੂ ਬਣੇ ਪਟਿਆਲਾ ਦੇ ਨਵੇਂ ਡੀ.ਆਈ.ਜੀ
ਬਰਨਾਲਾ ਵਿੱਚ ਅਣਪਛਾਤਿਆਂ ਨੇ ਨੌਜਵਾਨ ਦਾ ਕੀਤਾ ਕਤਲ
ਫਾਜ਼ਿਲਕਾ ਬਾਰਡਰ ‘ਚ ਦਾਖਲ ਹੋਏ ਪਾਕਿਸਤਾਨੀ ਜੰਗਲੀ ਸੂਰ, ਕਿਸਾਨਾਂ ਦੀਆਂ ਫਸਲਾਂ ਕੀਤੀਆਂ ਬਰਬਾਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤਸਕਰੀ ਕਰਨ ਵਾਲੇ 2 ਸ਼ੱਕੀਆਂ ਨੂੰ ਕੀਤਾ ਗ੍ਰਿਫਤਾਰ
ਲੁਧਿਆਣਾ ਦੇ ਨਵੇਂ ਡੀ.ਸੀ ਜਤਿੰਦਰ ਜੋਰਵਾਲ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ, ਅਨੇਕਾਂ ਵਿਭਾਗਾਂ ਦੀ ਕੀਤੀ ਜਾਂਚ

ਆਂਧਰਾ ਪ੍ਰਦੇਸ਼: ਆਂਧਰਾ ਪ੍ਰਦੇਸ਼ ਦੇ ਗ੍ਰਹਿ ਮੰਤਰੀ ਵੰਗਾਲਪੁਡੀ ਅਨੀਤਾ ਨੇ ਕਿਹਾ ਕਿ ਸ਼ਨੀਵਾਰ ਨੂੰ ਕਾਕੀਨਾਡਾ ਜ਼ਿਲ੍ਹੇ ਵਿੱਚ ਇੱਕ ਪਟਾਕਾ ਨਿਰਮਾਣ ਯੂਨਿਟ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਜ਼ਖਮੀ ਹੋ ਗਏ।ਗ੍ਰਹਿ ਮੰਤਰੀ ਨੇ ਡਰ ਪ੍ਰਗਟਾਇਆ ਕਿ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ

ਵਿਆਸਪੁਰ (ਯਮੁਨਾਨਗਰ) : ਬਾਬਾ ਬੰਦਾ ਸਿੰਘ ਬਹਾਦੁਰ ਵੱਲੋਂ ਸਥਾਪਿਤ ਪਹਿਲੇ ਸਿੱਖ ਰਾਜ ਦੀ ਰਾਜਧਾਨੀ ਲੋਹਗੜ੍ਹ, ਜ਼ਿਲ੍ਹਾ ਯਮੁਨਾਨਗਰ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਮੈਮੋਰੀਅਲ ਦੀ ਨਿਰਮਾਣ ਸੇਵਾ ਦਾ ਕਾਰਜ ਆਰੰਭ ਕੀਤਾ ਗਿਆ। ਗੁਰਬਾਣੀ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ ਅਤੇ “ਬੋਲੇ ਸੋ ਨਿਹਾਲ, ਸਤਿ ਸ਼੍ਰੀ ਅਕਾਲ” ਦੇ ਜੈਕਾਰਿਆਂ ਦੀ ਗੂੰਜ ਵਿਚ ਪੰਜ ਪਿਆਰਿਆਂ ਨੇ ਆਪਣੇ ਕਰ

ਕਾਹਿਰਾ: ਯਮਨ ਵਿੱਚ ਈਰਾਨ ਸਮਰਥਿਤ ਹੂਤੀ ਬਾਗੀਆਂ ਨੇ ਈਰਾਨ ਦੇ ਸਮਰਥਨ ਵਿੱਚ ਸਮੁੰਦਰੀ ਮਾਰਗਾਂ ਅਤੇ ਇਜ਼ਰਾਈਲ ‘ਤੇ ਮਿਜ਼ਾਈਲ ਅਤੇ ਡਰੋਨ ਹਮਲੇ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸੀਨੀਅਰ ਹੂਤੀ ਅਧਿਕਾਰੀਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਗੱਲ ਕੀਤੀ ਕਿਉਂਕਿ ਹੂਤੀ ਲੀਡਰਸ਼ਿਪ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਐਨ.ਸੀ.ਈ.ਆਰ.ਟੀ. ਦੀ 8ਵੀਂ ਜਮਾਤ ਦੀ ਪਾਠ ਪੁਸਤਕ ਵਿਚ “ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ” ਬਾਰੇ ਇਕ ਅਧਿਆਇ ਸ਼ਾਮਿਲ ਕਰਨ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਨੂੰ ਵੀ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ‘ਤੇ ਚੀਫ਼ ਜਸਟਿਸ ਨੇ ਕਿਹਾ ਕਿ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਜਲੰਧਰ ਦੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿਖੇ ਹੋਈ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸਲਾਮੀ ਲਈ। ਉਨ੍ਹਾਂ ਪੰਜਾਬ ਪੁਲਿਸ ਦੇ ਪਰਿਵਾਰ ’ਚ ਸ਼ਾਮਲ ਹੋਏ 1746 ਨਵਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੱਤੀ ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸਰਕਾਰ ਨੂੰ ਝਟਕਾ ਲੱਗਾ ਹੈ। ਯੂਪੀਐਸਸੀ ਨੇ ਸਥਾਈ ਡੀਜੀਪੀ ਲਈ ਪੈਨਲ ਦੀ ਬੇਨਤੀ ਕੀਤੀ ਹੈ। ਗੌਰਵ ਯਾਦਵ ਇਸ ਸਮੇਂ ਕਾਰਜਕਾਰੀ ਡੀਜੀਪੀ ਵਜੋਂ ਸੇਵਾ ਨਿਭਾ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ, ਇਹ ਪੱਤਰ 18 ਫਰਵਰੀ ਨੂੰ ਸੁਪਰੀਮ ਕੋਰਟ ਦੇ 5 ਫਰਵਰੀ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਭੇਜਿਆ ਗਿਆ ਸੀ।
WhatsApp us